Bible Language

1 Samuel 20:36 (LITV) Literal Translation of the Holy Bible

Versions

PAV   ਉਹ ਨੇ ਆਪਣੇ ਮੁੰਡੇ ਨੂੰ ਆਗਿਆ ਕੀਤੀ ਭਈ ਇਹ ਤੀਰ ਜੋ ਮੈਂ ਚਲਾਉਂਦਾ ਹਾਂ ਭੱਜ ਕੇ ਲੱਭ ਲਿਆ ਅਤੇ ਜਿਸ ਵੇਲੇ ਉਹ ਭੱਜਾ ਤਾਂ ਉਸ ਨੇ ਅਜਿਹਾ ਤੀਰ ਮਾਰਿਆ ਜੋ ਉਸ ਮੁੰਡੇ ਤੋਂ ਪਰੇ ਜਾ ਡਿੱਗਾ
IRVPA   ਉਹ ਨੇ ਆਪਣੇ ਮੁੰਡੇ ਨੂੰ ਆਗਿਆ ਕੀਤੀ ਕਿ ਇਹ ਤੀਰ ਜੋ ਮੈਂ ਚਲਾਉਂਦਾ ਹਾਂ ਭੱਜ ਕੇ ਲੱਭ ਲਿਆ ਅਤੇ ਜਿਸ ਵੇਲੇ ਉਹ ਭੱਜਾ ਤਾਂ ਉਸ ਨੇ ਅਜਿਹਾ ਤੀਰ ਮਾਰਿਆ ਜੋ ਉਸ ਮੁੰਡੇ ਤੋਂ ਪਰੇ ਜਾ ਡਿੱਗਾ।