Bible Language

1 Samuel 20:41 (LITV) Literal Translation of the Holy Bible

Versions

PAV   ਜਾ ਉਹ ਮੁੰਡਾ ਚੱਲਿਆ ਗਿਆ ਤਾਂ ਦਾਊਦ ਦੱਖਣ ਵੱਲੋਂ ਨਿੱਕਲਿਆ ਅਤੇ ਧਰਤੀ ਉੱਤੇ ਮੂੰਹ ਦੇ ਭਾਰ ਡਿੱਗ ਪਿਆ ਅਤੇ ਤਿੰਨ ਵਾਰੀ ਡੰਡੌਤ ਕੀਤੀ ਅਤੇ ਓਹਨਾਂ ਨੇ ਆਪੋ ਵਿੱਚ ਇੱਕ ਦੂਜੇ ਨੂੰ ਚੁੰਮਿਆ ਅਤੇ ਰਲ ਮਿਲ ਕੇ ਰੋਏ ਪਰ ਦਾਊਦ ਵਧੀਕ ਰੋਇਆ
IRVPA   ਜਦ ਉਹ ਮੁੰਡਾ ਚੱਲਿਆ ਗਿਆ ਤਾਂ ਦਾਊਦ ਦੱਖਣ ਵੱਲੋਂ ਨਿੱਕਲਿਆ ਅਤੇ ਧਰਤੀ ਉੱਤੇ ਮੂੰਹ ਦੇ ਭਾਰ ਡਿੱਗ ਪਿਆ ਅਤੇ ਤਿੰਨ ਵਾਰੀ ਮੱਥਾ ਟੇਕਿਆ ਅਤੇ ਉਹਨਾਂ ਨੇ ਆਪੋ ਵਿੱਚ ਇੱਕ ਦੂਜੇ ਨੂੰ ਚੁੰਮਿਆ ਅਤੇ ਦੋਵੇਂ ਇਕੱਠੇ ਰੋਏ, ਪਰ ਦਾਊਦ ਵੱਧ ਰੋਇਆ।