Bible Language

1 Samuel 24:19 (LITV) Literal Translation of the Holy Bible

Versions

PAV   ਜੇ ਕਦੀ ਕੋਈ ਮਨੁੱਖ ਤਾਂ ਆਪਣੇ ਵੈਰੀ ਨੂੰ ਟੱਕਰ ਜਾਵੇ ਤਾਂ ਭਲਾ, ਉਹ ਨੂੰ ਸੁਖ ਸਾਂਦ ਨਾਲ ਛੱਡ ਦਿੰਦਾ ਹੈ? ਸੋ ਯਹੋਵਾਹ ਉਸ ਭਲਿਆਈ ਦੇ ਥਾਂ ਜੋ ਤੈਂ ਅੱਜ ਮੇਰੇ ਨਾਲ ਕੀਤੀ ਹੈ ਤੇਰੇ ਨਾਲ ਵੀ ਭਲਿਆਈ ਕਰੇ
IRVPA   ਜੇ ਕਦੀ ਕੋਈ ਮਨੁੱਖ ਆਪਣੇ ਵੈਰੀ ਨੂੰ ਟੱਕਰ ਜਾਵੇ ਤਾਂ ਕੀ, ਉਹ ਨੂੰ ਸੁੱਖ-ਸਾਂਦ ਨਾਲ ਛੱਡ ਦਿੰਦਾ ਹੈ? ਸੋ ਯਹੋਵਾਹ ਉਸ ਭਲਿਆਈ ਦੇ ਥਾਂ ਜੋ ਤੂੰ ਅੱਜ ਮੇਰੇ ਨਾਲ ਕੀਤੀ ਹੈ ਤੇਰੇ ਨਾਲ ਵੀ ਭਲਿਆਈ ਕਰੇ।