Bible Language

1 Samuel 24:9 (LITV) Literal Translation of the Holy Bible

Versions

PAV   ਅਤੇ ਦਾਊਦ ਨੇ ਸ਼ਾਊਲ ਨੂੰ ਆਖਿਆ, ਤੂੰ ਉਨ੍ਹਾਂ ਆਦਮੀਆਂ ਦੀਆਂ ਗੱਲਾਂ ਉੱਤੇ ਕਾਹ ਨੂੰ ਕੰਨ ਲਾਉਂਦਾ ਹੈਂ ਜਿਹੜੇ ਆਖਦੇ ਹਨ ਭਈ ਵੇਖੋ, ਦਾਊਦ ਤੁਹਾਡੀ ਬੁਰਿਆਈ ਚਾਹੁੰਦਾ ਹੈ?
IRVPA   ਦਾਊਦ ਨੇ ਸ਼ਾਊਲ ਨੂੰ ਆਖਿਆ, ਤੂੰ ਉਨ੍ਹਾਂ ਆਦਮੀਆਂ ਦੀਆਂ ਗੱਲਾਂ ਉੱਤੇ ਕਿਉਂ ਕੰਨ ਲਾਉਂਦਾ ਹੈ ਜਿਹੜੇ ਆਖਦੇ ਹਨ ਭਈ ਵੇਖੋ, ਦਾਊਦ ਤੁਹਾਡੀ ਬੁਰਿਆਈ ਚਾਹੁੰਦਾ ਹੈ?