Bible Language

1 Samuel 9:19 (LITV) Literal Translation of the Holy Bible

Versions

PAV   ਸਮੂਏਲ ਨੇ ਸ਼ਾਊਲ ਨੂੰ ਉੱਤਰ ਦਿੱਤਾ, ਦਰਸ਼ੀ ਤਾਂ ਮੈਂ ਹੀ ਹਾਂ। ਮੇਰੇ ਅੱਗੇ ਅੱਗੇ ਉੱਚੇ ਥਾਂ ਵੱਲ ਚੜ੍ਹ ਕਿਉਂ ਜੋ ਤੁਸੀਂ ਅੱਜ ਮੇਰੇ ਨਾਲ ਖਾਓ ਅਤੇ ਸਵੇਰੇ ਮੈਂ ਤੈਨੂੰ ਵਿਦਿਆ ਕਰਾਂਗਾ ਅਤੇ ਜੋ ਕੁਝ ਤੇਰੇ ਮਨ ਵਿੱਚ ਹੈ ਸੋ ਸਭ ਕੁੱਝ ਤੈਨੂੰ ਦੱਸਾਂਗਾ
IRVPA   ਸਮੂਏਲ ਨੇ ਸ਼ਾਊਲ ਨੂੰ ਉੱਤਰ ਦਿੱਤਾ, ਦਰਸ਼ੀ ਤਾਂ ਮੈਂ ਹੀ ਹਾਂ। ਮੇਰੇ ਅੱਗੇ-ਅੱਗੇ ਉੱਚੇ ਥਾਂ ਵੱਲ ਚੜ੍ਹ, ਜੋ ਤੁਸੀਂ ਅੱਜ ਮੇਰੇ ਨਾਲ ਭੋਜਨ ਕਰੋ ਅਤੇ ਸਵੇਰੇ ਮੈਂ ਤੈਨੂੰ ਵਿਦਾ ਕਰਾਂਗਾ ਅਤੇ ਜੋ ਕੁਝ ਤੇਰੇ ਮਨ ਵਿੱਚ ਹੈ ਉਹ ਸਭ ਤੈਨੂੰ ਦੱਸਾਂਗਾ।