Bible Language

1 Timothy 3:15 (LITV) Literal Translation of the Holy Bible

Versions

PAV   ਭਈ ਜੇ ਮੈਨੂੰ ਕੁਝ ਚਿਰ ਲੱਗ ਜਾਵੇ ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਜਿਹੜਾ ਅਕਾਲ ਪੁਰਖ ਦੀ ਕਲੀਸਿਯਾ ਅਤੇ ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ ਕਿਸ ਪਰਕਾਰ ਵਰਤਣਾ ਚਾਹੀਦਾ ਹੈ
ERVPA   ਤਾਂ ਫ਼ੇਰ ਜੇ ਮੈਂ ਤੁਹਾਡੇ ਵੱਲ ਛੇਤੀ ਨਾ ਵੀ ਸਕਿਆ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣ ਲਵੋ ਜਿਹਡ਼ਿਆਂ ਪਰਮੇਸ਼ੁਰ ਦੇ ਪਰਿਵਾਰ ਵਿੱਚ ਲੋਕਾਂ ਲਈ ਕਰਨੀਆਂ ਜ਼ਰੂਰੀ ਹਨ। ਇਹ ਪਰਿਵਾਰ ਜਿਉਂਦੇ ਜਾਗਦੇ ਪਰਮੇਸ਼ੁਰ ਦੀ ਕਲੀਸਿਯਾ ਹੈ। ਅਤੇ ਪਰਮੇਸ਼ੁਰ ਦੀ ਕਲੀਸਿਯਾ ਸੱਚ ਦਾ ਸਹਾਰਾ ਤੇ ਬੁਨਿਆਦ ਹੈ।
IRVPA   ਪਰ ਜੇ ਮੇਰੇ ਆਉਣ ਵਿੱਚ ਦੇਰੀ ਹੋ ਜਾਵੇ, ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ, ਜਿਹੜਾ ਜਿਉਂਦੇ ਪਰਮੇਸ਼ੁਰ ਦੀ ਕਲੀਸਿਯਾ, ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ।