Bible Language

1 Timothy 3:8 (LITV) Literal Translation of the Holy Bible

Versions

PAV   ਇਸੇ ਪਰਕਾਰ ਸੇਵਕਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋ ਜ਼ਬਾਨੇ, ਨਾ ਬਹੁਤ ਮੈ ਪੀਣ ਵਾਲੇ, ਨਾ ਝੂਠੀ ਕਮਾਈ ਦੇ ਲੋਭੀ
ERVPA   ਇਸੇ ਢੰਗ ਨਾਲ, ਜਿਹਡ਼ੇ ਆਦਮੀ ਕਲੀਸਿਯਾ ਵਿੱਚ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਦੇ ਹਨ, ਇੱਜ਼ਤ ਦੇ ਭਾਗੀ ਵਿਅਕਤੀ ਹੋਣੇ ਚਾਹੀਦੇ ਹਨ। ਉਨ੍ਹਾਂ ਨੂੰ ਉਹ ਗੱਲਾਂ ਨਹੀਂ ਆਖਣੀਆਂ ਚਾਹੀਡੀਆਂ ਜਿਨ੍ਹਾਂ ਦਾ ਕੋਈ ਅਰਥ ਨਹੀਂ, ਅਤੇ ਉਨ੍ਹਾਂ ਨੂੰ ਆਪਣਾ ਸਮਾਂ ਸੁਰਾ ਪੀਣ ਵਿੱਚ ਨਹੀਂ ਬਿਤਾਉਣਾ ਚਾਹੀਦਾ। ਉਹ ਅਜਿਹੇ ਵਿਅਕਤੀ ਨਹੀਂ ਹੋਣੇ ਚਾਹੀਦੇ ਜਿਹਡ਼ੇ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਹੋਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।
IRVPA   ਇਸੇ ਤਰ੍ਹਾਂ ਸੇਵਕਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋ ਜ਼ਬਾਨੇ, ਨਾ ਸ਼ਰਾਬ ਪੀਣ ਵਾਲੇ, ਨਾ ਝੂਠੀ ਕਮਾਈ ਦੇ ਲੋਭੀ।