Bible Language

1 Timothy 6:10 (LITV) Literal Translation of the Holy Bible

Versions

PAV   ਕਿਉਂ ਜੋ ਮਾਇਆ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਨਿਹਚਾ ਦੇ ਰਾਹੋਂ ਘੁੱਥ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।।
ERVPA   ਪੈਸੇ ਨਾਲ ਪਿਆਰ ਸਭ ਤਰ੍ਹਾਂ ਦੀਆਂ ਬੁਰਾਈਆਂ ਦਾ ਕਾਰਣ ਹੈ। ਕੁਝ ਲੋਕਾਂ ਨੇ ਅਧਿਕਤਮ ਪੈਸੇ ਕੁਮਾਉਣ ਦੇ ਚਕ੍ਕਰ ਵਿੱਚ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਉਹ ਆਪਣੇ ਆਪ ਨੂੰ ਬਹੁਤ ਸਾਰੇ ਦਰਦਾਂ ਭਰੇ ਅਨੁਭਵਾਂ ਨਾਲ ਸੱਟ ਮਾਰ ਲੈਂਦੇ ਹਨ।
IRVPA   ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ। PS