Bible Language

1 Timothy 6:7 (LITV) Literal Translation of the Holy Bible

Versions

PAV   ਕਿਉਂ ਜੋ ਅਸਾਂ ਜਗਤ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਓਸ ਵਿੱਚੋਂ ਕੁਝ ਲੈ ਜਾ ਸੱਕਦੇ ਹਾਂ
ERVPA   ਜਦੋਂ ਅਸੀਂ ਇਸ ਦੁਨੀਆਂ ਵਿੱਚ ਆਏ, ਅਸੀਂ ਕੁਝ ਨਹੀਂ ਲਿਆਏ। ਜਦੋਂ ਅਸੀਂ ਮਰਾਂਗੇ, ਉਦੋਂ ਵੀ ਅਸੀਂ ਆਪਣੇ ਨਾਲ ਕੁਝ ਵੀ ਲੈਕੇ ਨਹੀਂ ਜਾਵਾਂਗੇ।
IRVPA   ਕਿਉਂ ਜੋ ਅਸੀਂ ਸੰਸਾਰ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਉਸ ਵਿੱਚੋਂ ਕੁਝ ਲੈ ਜਾ ਸਕਦੇ ਹਾਂ।