Bible Language

2 Chronicles 19:8 (LITV) Literal Translation of the Holy Bible

Versions

PAV   ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਟ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪਿੱਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਵਾਂ ਅਤੇ ਝਗੜਿਆਂ ਲਈ ਮੁੱਕਰਰ ਕੀਤਾ, ਤਾਂ ਓਹ ਯਰੂਸ਼ਲਮ ਨੂੰ ਮੁੜੇ
IRVPA   ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਤ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਂਵਾਂ ਅਤੇ ਝਗੜਿਆਂ ਲਈ ਨਿਯੁਕਤ ਕੀਤਾ, ਤਾਂ ਉਹ ਯਰੂਸ਼ਲਮ ਨੂੰ ਮੁੜੇ