Bible Language

2 Chronicles 33:3 (LITV) Literal Translation of the Holy Bible

Versions

PAV   ਕਿਉਂ ਜੋ ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹਿਆ ਸੀ ਫੇਰ ਬਣਾਇਆ ਅਤੇ ਬਆਲਾਂ ਦੇ ਲਈ ਜਗਵੇਦੀਆਂ ਬਣਾਈਆਂ ਅਤੇ ਟੁੰਡ ਦੇਵੀਆਂ ਬਣਾਈਆਂ ਅਤੇ ਸਾਰੇ ਸੁਰਗੀ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ
IRVPA   ਕਿਉਂ ਜੋ ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਫੇਰ ਬਣਾਇਆ ਅਤੇ ਬਆਲਾਂ ਦੇ ਲਈ ਜਗਵੇਦੀਆਂ ਬਣਾਈਆਂ ਅਤੇ ਟੁੰਡ ਦੇਵੀਆਂ ਬਣਾਈਆਂ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ