Bible Language

2 Chronicles 35 (LITV) Literal Translation of the Holy Bible

Versions

PAV   ਯੋਸੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਹ ਕੀਤੀ ਅਤੇ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਰੀਖ ਨੂੰ ਪਸਹ ਨੂੰ ਕੱਟਿਆ
IRVPA   {ਪਸਾਹ ਦਾ ਤਿਉਹਾਰ ਮਨਾਉਣਾ} (2 ਰਾਜਾ 23:21-23) PS ਯੋਸ਼ੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਾਹ ਕੀਤੀ ਅਤੇ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਪਸਾਹ ਕੱਟਿਆ।