Bible Language

2 Corinthians 3:18 (LITV) Literal Translation of the Holy Bible

Versions

PAV   ਪਰ ਅਸੀਂ ਸਭ ਅਣਕੱਜੇ ਮੁਖ ਨਾਲ ਪ੍ਰਭੁ ਦੇ ਤੇਜ ਦਾ ਮਾਨੋ ਸ਼ੀਸੇ ਵਿੱਚ ਪ੍ਰਤਿਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੀਕ ਜਿਵੇਂ ਪ੍ਰਭੁ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।।
ERVPA   ਅਤੇ ਸਾਡੇ ਚਿਹਰੇ ਢਕੇ ਹੋਏ ਨਹੀਂ ਹਨ। ਅਸੀਂ ਸਾਰੇ ਪ੍ਰਭੂ ਦੀ ਮਹਿਮਾ ਨੂੰ ਦਰਸ਼ਾਉਂਦੇ ਹਾਂ ਅਸੀਂ ਬਦਲਕੇ ਉਸੇ ਵਰਗੇ ਬਣ ਰਹੇ ਹਾਂ ਇਹ ਤਬਦੀਲੀ ਸਾਡੇ ਲਈ ਵਧੇਰੇ ਮਹਾਨ ਮਹਿਮਾ ਲਿਆਉਂਦੀ ਹੈ। ਇਹ ਮਹਿਮਾ ਪ੍ਰਭੂ ਵੱਲੋਂ ਆਉਂਦੀ ਹੈ ਜੋ ਕਿ ਆਤਮਾ ਹੈ।
IRVPA   ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸ਼ੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ। PE