Bible Language

2 Corinthians 4:1 (LITV) Literal Translation of the Holy Bible

Versions

PAV   ਉਪਰੰਤ ਜਦੋਂ ਅਸਾਂ ਇਹ ਸੇਵਕਾਈ ਪਾਈ ਹੈ ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ ਅਸੀਂ ਹੌਸਲਾ ਨਹੀਂ ਹਾਰਦੇ
ERVPA   ਪਰਮੇਸ਼ੁਰ ਨੇ ਸਾਨੂੰ ਇਹ ਕਾਰਜ ਆਪਣੀ ਮਿਹਰ ਰਾਹੀਂ ਦਿੱਤਾ ਸੀ। ਇਸ ਲਈ ਅਸੀਂ ਉਤਸਾਹ ਨਹੀਂ ਗੁਆਵਾਂਗੇ।
IRVPA   {ਮਿੱਟੀ ਦੇ ਬਰਤਨਾਂ ਦੇ ਵਿੱਚ ਧਨ} PS ਉਪਰੰਤ ਜਦੋਂ ਅਸੀਂ ਇਹ ਸੇਵਕਾਈ ਪਾਈ ਹੈ, ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ, ਅਸੀਂ ਹਿੰਮਤ ਨਹੀਂ ਹਾਰਦੇ।