Bible Language

2 Corinthians 5:21 (LITV) Literal Translation of the Holy Bible

Versions

PAV   ਉਹ ਨੇ ਉਸ ਨੂੰ ਜਿਹੜਾ ਪਾਪ ਦਾ ਜਾਣੂ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦਾ ਧਰਮ ਬਣੀਏ।।
ERVPA   ਵਿੱਚ ਕੋਈ ਗੁਨਾਹ ਨਹੀਂ ਸੀ। ਪਰ ਪਰਮੇਸ਼ੁਰ ਨੇ ਉਸਨੂੰ ਗੁਨਾਹ ਬਣਾ ਦਿੱਤਾ। ਪਰਮੇਸ਼ੁਰ ਨੇ ਇਹ ਸਾਡੇ ਲਈ ਕੀਤਾ ਸੀ ਤਾਂ ਜੋ ਉਸ ਰਾਹੀਂ ਅਸੀਂ ਪਰਮੇਸ਼ੁਰ ਨਾਲ ਧਰਮੀ ਬਣ ਸਕਦੇ ਹਾਂ।
IRVPA   ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ। PE