Bible Language

2 Kings 15:36 (LITV) Literal Translation of the Holy Bible

Versions

PAV   ਯੋਥਾਮ ਦੀ ਬਾਕੀ ਵਾਰਤਾ ਅਰ ਜੋ ਕੁਝ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
IRVPA   ਯੋਥਾਮ ਦੇ ਬਾਕੀ ਕੰਮ ਅਤੇ ਜੋ ਕੁਝ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?