Bible Language

2 Kings 5:5 (LITV) Literal Translation of the Holy Bible

Versions

PAV   ਤਾਂ ਅਰਾਮ ਦੇ ਰਾਜਾ ਨੇ ਆਖਿਆ, ਚੱਲਾ ਜਾਹ। ਮੈਂ ਇਸਰਾਏਲ ਦੇ ਪਾਤਸ਼ਾਹ ਨੂੰ ਇੱਕ ਚਿੱਠੀ ਘੱਲਾਂਗਾ। ਸੋ ਉਹ ਤੁਰ ਪਿਆ ਤੇ ਦਸ ਤੋੜੇ ਚਾਂਦੀ ਤੇ ਛੇ ਹਜ਼ਾਰ ਮਿਸਕਾਲ ਸੋਨਾ ਤੇ ਦਸ ਜੋੜੇ ਕੱਪੜੇ ਆਪਣੇ ਨਾਲ ਲੈ ਲਏ
IRVPA   ਤਦ ਨਅਮਾਨ ਅਰਾਮ ਦੇ ਰਾਜਾ ਕੋਲ ਗਿਆ ਅਤੇ ਰਾਜਾ ਨੇ ਆਖਿਆ, “ਚਲਾ ਜਾ। ਮੈਂ ਇਸਰਾਏਲ ਦੇ ਰਾਜਾ ਨੂੰ ਇੱਕ ਚਿੱਠੀ ਭੇਜਾਂਗਾ।” ਸੋ ਉਹ ਤੁਰ ਪਿਆ ਤੇ ਦਸ ਤੋੜੇ ਚਾਂਦੀ, ਛੇ ਹਜ਼ਾਰ ਮਿਸਕਾਲ ਸੋਨਾ ਅਤੇ ਦਸ ਜੋੜੇ ਕੱਪੜੇ ਆਪਣੇ ਨਾਲ ਲੈ ਲਏ।