Bible Language

2 Samuel 2 (LITV) Literal Translation of the Holy Bible

Versions

PAV   ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ ਭਈ ਮੈਂ ਯਹੂਦਾਹ ਦੇ ਨਗਰਾਂ ਵਿੱਚੋਂ ਕਿਸੇ ਉੱਤੇ ਚੜ੍ਹ ਜਾਵਾਂ? ਯਹੋਵਾਹ ਨੇ ਉਹ ਨੂੰ ਆਖਿਆ, ਚੜ੍ਹ ਜਾ! ਜਦ ਦਾਊਦ ਨੇ ਆਖਿਆ, ਕਿੱਥੇ ਜਾਵਾਂ? ਉਸ ਨੇ ਆਖਿਆ, ਹਬਰੋਨ ਵੱਲ
IRVPA   {ਦਾਊਦ ਯਹੂਦਾਹ ਦਾ ਰਾਜਾ ਬਣਦਾ ਹੈ} PS ਇਹ ਤੋਂ ਬਾਅਦ ਦਾਊਦ ਨੇ ਯਹੋਵਾਹ ਕੋਲੋਂ ਪੁੱਛ-ਗਿੱਛ ਕੀਤੀ, ਕੀ ਮੈਂ ਯਹੂਦਾਹ ਦੇ ਨਗਰ ਵਿੱਚ ਜਾਂਵਾਂ? ਯਹੋਵਾਹ ਨੇ ਉਹ ਨੂੰ ਆਖਿਆ, ਚਲਾ ਜਾ! ਫਿਰ ਦਾਊਦ ਨੇ ਪੁੱਛਿਆ, ਕਿੱਥੇ ਜਾਂਵਾਂ? ਉਸ ਨੇ ਆਖਿਆ ਹਬਰੋਨ ਵੱਲ,