Bible Language

2 Samuel 2:31 (LITV) Literal Translation of the Holy Bible

Versions

PAV   ਪਰ ਦਾਊਦ ਦੇ ਟਹਿਲੂਆਂ ਨੇ ਬਿਨਯਾਮੀਨ ਵਿੱਚੋਂ ਅਤੇ ਅਬਨੇਰ ਦੇ ਟਹਿਲੂਆਂ ਵਿੱਚੋਂ ਲੋਕਾਂ ਨੂੰ ਅਜੇਹਾ ਮਾਰਿਆ ਜੋ ਤਿੰਨ ਸੌ ਸੱਠ ਮਨੁੱਖ ਮਰ ਗਏ।।
IRVPA   ਪਰ ਦਾਊਦ ਦੇ ਸੇਵਕਾਂ ਨੇ ਬਿਨਯਾਮੀਨ ਵਿੱਚੋਂ ਅਤੇ ਅਬਨੇਰ ਦੇ ਸੇਵਕਾਂ ਵਿੱਚੋਂ ਲੋਕਾਂ ਨੂੰ ਅਜਿਹਾ ਮਾਰਿਆ, ਜੋ ਤਿੰਨ ਸੋ ਸੱਠ ਮਨੁੱਖ ਮਰ ਗਏ।