Bible Language

2 Samuel 2:32 (LITV) Literal Translation of the Holy Bible

Versions

PAV   ਸੋ ਉਨ੍ਹਾਂ ਨੇ ਅਸਾਹੇਲ ਨੂੰ ਚੁੱਕ ਲਿਆ ਅਤੇ ਉਹ ਦੇ ਪਿਉ ਦੀ ਸਮਾਧ ਵਿੱਚ ਜੋ ਬੈਤਲਹਮ ਵਿੱਚ ਸੀ ਉਹ ਨੂੰ ਦੱਬ ਦਿੱਤਾ ਅਤੇ ਯੋਆਬ ਅਰ ਉਹ ਦੇ ਮਨੁੱਖ ਸਾਰੀ ਰਾਤ ਤੁਰ ਕੇ ਪਹੁ ਫਟਦਿਆਂ ਸਾਰ ਹਬਰੋਨ ਵਿੱਚ ਗਏ।।
IRVPA   ਉਨ੍ਹਾਂ ਨੇ ਅਸਾਹੇਲ ਨੂੰ ਚੁੱਕ ਲਿਆ ਅਤੇ ਉਹ ਦੇ ਪਿਤਾ ਦੇ ਕਬਰਿਸਤਾਨ ਵਿੱਚ ਜੋ ਬੈਤਲਹਮ ਵਿੱਚ ਸੀ, ਉਹ ਨੂੰ ਦਫ਼ਨਾ ਦਿੱਤਾ ਅਤੇ ਯੋਆਬ ਅਤੇ ਉਹ ਦੇ ਮਨੁੱਖ ਸਾਰੀ ਰਾਤ ਤੁਰ ਕੇ ਪਹਿਲੇ ਪਹਿਰ ਹਬਰੋਨ ਵਿੱਚ ਗਏ। PE