Bible Language

2 Samuel 3 (LITV) Literal Translation of the Holy Bible

Versions

PAV   ਸੋ ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿੱਚ ਚਿਰ ਤੋੜੀ ਜੁੱਧ ਹੁੰਦਾ ਰਿਹਾ ਪਰ ਦਾਊਦ ਦਿਨੋਂ ਦਿਨ ਤਕੜਾ ਹੁੰਦਾ ਗਿਆ ਪਰ ਸ਼ਾਊਲ ਦਾ ਘਰਾਣਾ ਮਾੜਾ ਹੁੰਦਾ ਗਿਆ।।
IRVPA   {ਦਾਊਦ ਦੇ ਪੁੱਤਰ} PS ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿੱਚ ਲੰਮੇ ਸਮੇਂ ਤੱਕ ਯੁੱਧ ਹੁੰਦਾ ਰਿਹਾ, ਪਰ ਦਾਊਦ ਦਿਨੋ ਦਿਨ ਤਕੜਾ ਹੁੰਦਾ ਗਿਆ, ਪਰ ਸ਼ਾਊਲ ਦਾ ਘਰਾਣਾ ਕਮਜ਼ੋਰ ਹੁੰਦਾ ਗਿਆ।