Bible Language

2 Timothy 3:10 (LITV) Literal Translation of the Holy Bible

Versions

PAV   ਪਰ ਤੈਂ ਮੇਰੀ ਸਿੱਖਿਆ, ਚਾਲ ਚਲਣ, ਮਨਸ਼ਾ, ਨਿਹਚਾ, ਧੀਰਜ, ਪ੍ਰੇਮ, ਸਬਰ,
ERVPA   ਪਰ ਤੁਸੀਂ ਮੇਰੇ ਬਾਰੇ ਸਾਰਾ ਕੁਝ ਜਾਣਦੇ ਹੋ। ਤੁਸੀਂ ਜਾਣਦੇ ਹੀ ਹੋ ਕਿ ਮੈਂ ਕਿਹਡ਼ੀ ਗੱਲ ਦਾ ਉਪਦੇਸ਼ ਦਿੰਦਾ ਹਾਂ ਅਤੇ ਕਿਸ ਤਰ੍ਹਾਂ ਦਾ ਜੀਵਨ ਜਿਉਂਦਾ ਹਾਂ। ਤੁਸੀਂ ਮੇਰੇ ਜੀਵਨ ਦੇ ਉਦੇਸ਼ ਬਾਰੇ ਜਾਣਦੇ ਹੋ। ਤੁਸੀਂ ਮੇਰੇ ਵਿਸ਼ਵਾਸ, ਮੇਰੇ ਸਬਰ ਅਤੇ ਮੇਰੇ ਪ੍ਰੇਮ ਬਾਰੇ ਜਾਣਦੇ ਹੋ। ਤੁਸੀਂ ਜਾਣਦੇ ਹੋ ਕਿ ਮੈਂ ਕਦੇ ਵੀ ਕੋਸ਼ਿਸ਼ ਕਰਨ ਤੋਂ ਨਹੀਂ ਰੁਕਦਾ।
IRVPA   {ਤਿਮੋਥਿਉਸ ਲਈ ਖ਼ਾਸ ਨਿਰਦੇਸ਼} PS ਪਰ ਤੂੰ ਮੇਰੀ ਸਿੱਖਿਆ, ਚਾਲ-ਚਲਣ, ਮਰਜ਼ੀ, ਵਿਸ਼ਵਾਸ, ਧੀਰਜ, ਪਿਆਰ, ਸਬਰ,