Bible Language

2 Timothy 3:12 (LITV) Literal Translation of the Holy Bible

Versions

PAV   ਹਾਂ, ਸੱਭੇ ਜਿੰਨੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ
ERVPA   ਹਰ ਕੋਈ ਜਿਹਡ਼ਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ।
IRVPA   ਹਾਂ, ਸੱਭੇ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ।