Bible Language

2 Timothy 3:15 (LITV) Literal Translation of the Holy Bible

Versions

PAV   ਅਤੇ ਇਹ ਜੋ ਤੂੰ ਬਾਲ ਅਵਸਥਾ ਤੋਂ ਪਵਿੱਤਰ ਲਿਖਤਾਂ ਦਾ ਮਹਿਰਮ ਹੈਂ ਜਿਹੜੀਆਂ ਉਸ ਨਿਹਚਾ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ ਤੈਨੂੰ ਮੁਕਤੀ ਦਾ ਗਿਆਨ ਦੇ ਸੱਕਦੀਆਂ ਹਨ
ERVPA   ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।
IRVPA   ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ।