Bible Language

2 Timothy 3:16 (LITV) Literal Translation of the Holy Bible

Versions

PAV   ਸਾਡੀ ਲਿਖਤ ਪਰਮੇਸ਼ੁਰ ਦੇ ਆਤਮਾ ਤੋਂ ਹੈ ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਰਮ ਦੇ ਗਿਝਾਉਣ ਲਈ ਗੁਣਕਾਰ ਹੈ
ERVPA   ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿਖਾਉਣ ਲਈ ਫ਼ਾਇਦੇਮੰਦ ਹੈ।
IRVPA   ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ।