Bible Language

2 Chronicles 18:14 (LITV) Literal Translation of the Holy Bible

Versions

PAV   ਸੋ ਉਹ ਪਾਤਸ਼ਾਹ ਕੋਲ ਆਇਆ, ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਹੇ ਮੀਕਾਯਾਹ, ਭਲਾ, ਅਸੀਂ ਰਾਮੋਥ-ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਯਾ ਮੈਂ ਰੁਕਿਆ ਰਹਾਂ? ਤਾਂ ਉਸ ਨੇ ਆਖਿਆ, ਚੜ੍ਹ ਜਾਓ ਅਰ ਫਤਹ ਪਾਓ ਅਤੇ ਓਹ ਤੁਹਾਡੇ ਹੱਥ ਵਿੱਚ ਦਿੱਤੇ ਜਾਣਗੇ
IRVPA   ਸੋ ਉਹ ਪਾਤਸ਼ਾਹ ਕੋਲ ਆਇਆ, ਤਾਂ ਪਾਤਸ਼ਾਹ ਨੇ ਉਸ ਨੂੰ ਆਖਿਆ, ਹੇ ਮੀਕਾਯਾਹ, ਭਲਾ, ਅਸੀਂ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਜਾਂ ਰੁਕੇ ਰਹੀਏ? ਤਾਂ ਉਸ ਨੇ ਆਖਿਆ, ਚੜ੍ਹ ਜਾਓ ਅਤੇ ਫ਼ਤਹ ਪਾਓ ਅਤੇ ਉਹ ਤੁਹਾਡੇ ਹੱਥ ਵਿੱਚ ਦਿੱਤੇ ਜਾਣਗੇ