Bible Language

2 Chronicles 18:18 (LITV) Literal Translation of the Holy Bible

Versions

PAV   ਉਸ ਨੇ ਫੇਰ ਆਖਿਆ, ਏਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ! ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਡਿੱਠਾ ਅਤੇ ਸੁਰਗ ਦੀ ਸਾਰੀ ਸੈਨਾ ਉਹ ਦੇ ਸੱਜੇ ਅਰ ਖੱਬੇ ਖਲੋਤੀ ਸੀ
IRVPA   ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ! ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ