Bible Language

2 Chronicles 18:20 (LITV) Literal Translation of the Holy Bible

Versions

PAV   ਤਾਂ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖਲੋਤਾ ਅਰ ਆਖਿਆ, ਮੈਂ ਉਸ ਨੂੰ ਭਰਮਾਵਾਂਗਾ। ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰਾਂ?
IRVPA   ਤਦ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ। ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ?