Bible Language

2 Chronicles 18:26 (LITV) Literal Translation of the Holy Bible

Versions

PAV   ਅਤੇ ਆਖ ਭਈ ਪਾਤਸ਼ਾਹ ਐਉਂ ਫ਼ਰਮਾਉਂਦਾ ਹੈ ਕਿ ਮੇਰੇ ਸੁਖ ਸਾਂਦ ਨਾਲ ਆਉਣ ਤੋੜੀ ਏਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਰ ਤੰਗੀ ਦਾ ਪਾਣੀ ਦਿਓ!
IRVPA   ਅਤੇ ਆਖ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੋੜੀ ਇਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ!