Bible Language

2 Chronicles 18:29 (LITV) Literal Translation of the Holy Bible

Versions

PAV   ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਮੈਂ ਆਪਣਾ ਭੇਸ ਵਟਾਕੇ ਲੜਾਈ ਵਿੱਚ ਜਵਾਂਗਾ ਪਰ ਤੂੰ ਆਪਣੇ ਬਸਤ੍ਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਕੇ ਲੜਾਈ ਵਿੱਚ ਗਿਆ
IRVPA   ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਮੈਂ ਆਪਣਾ ਭੇਸ ਵਟਾਕੇ ਲੜਾਈ ਵਿੱਚ ਜਾਂਵਾਂਗਾ ਪਰ ਤੂੰ ਆਪਣੇ ਬਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਕੇ ਲੜਾਈ ਵਿੱਚ ਗਿਆ