Bible Language

2 Chronicles 29:22 (LITV) Literal Translation of the Holy Bible

Versions

PAV   ਸੋ ਉਨ੍ਹਾਂ ਨੇ ਬਲਦਾਂ ਨੂੰ ਕੱਟ ਦਿੱਤਾ ਅਤੇ ਜਾਜਕਾਂ ਨੇ ਲਹੂ ਨੂੰ ਲੈ ਕੇ ਜਗਵੇਦੀ ਉੱਤੇ ਛਿੜਕਿਆ ਅਤੇ ਛਤ੍ਰਿਆਂ ਨੂੰ ਵੀ ਕੱਟਿਆ ਅਤੇ ਲਹੂ ਲੈ ਕੇ ਜਗਵਦੀ ਉੱਤੇ ਛਿੜਕਿਆ ਅਤੇ ਉਨ੍ਹਾਂ ਨੇ ਭੇਡਾਂ ਲੈ ਕੇ ਕੱਟੀਆਂ ਅਤੇ ਓਹਨਾਂ ਦੇ ਲਹੂ ਨੂੰ ਜਗਵੇਦੀ ਉੱਤੇ ਛਿੜਕਿਆ
IRVPA   ਸੋ ਉਨ੍ਹਾਂ ਨੇ ਬਲ਼ਦਾਂ ਨੂੰ ਕੱਟ ਦਿੱਤਾ ਅਤੇ ਜਾਜਕਾਂ ਨੇ ਲਹੂ ਨੂੰ ਲੈ ਕੇ ਜਗਵੇਦੀ ਉੱਤੇ ਛਿੜਕਿਆ ਅਤੇ ਛੱਤ੍ਰਿਆਂ ਨੂੰ ਵੀ ਕੱਟਿਆ ਅਤੇ ਲਹੂ ਲੈ ਕੇ ਜਗਵੇਦੀ ਉੱਤੇ ਛਿੜਕਿਆ ਅਤੇ ਉਨ੍ਹਾਂ ਨੇ ਭੇਡਾਂ ਲੈ ਕੇ ਕੱਟੀਆਂ ਅਤੇ ਉਹਨਾਂ ਦੇ ਲਹੂ ਨੂੰ ਜਗਵੇਦੀ ਉੱਤੇ ਛਿੜਕਿਆ