Bible Language

2 Chronicles 29:8 (LITV) Literal Translation of the Holy Bible

Versions

PAV   ਏਸ ਲਈ ਯਹੋਵਾਹ ਦਾ ਕਹਿਰ ਯਹੂਦਾਹ ਅਤੇ ਯਰੂਸ਼ਲਮ ਉੱਤੇ ਪਿਆ ਹੈ, ਅਤੇ ਉਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ ਅਤੇ ਉਨ੍ਹਾਂ ਨੂੰ ਹੌਲ ਅਤੇ ਹੈਰਾਨੀ ਅਤੇ ਧਿਤਕਾਰ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖਦੇ ਹੋ
IRVPA   ਇਸ ਲਈ ਯਹੋਵਾਹ ਦਾ ਕਹਿਰ ਯਹੂਦਾਹ ਅਤੇ ਯਰੂਸ਼ਲਮ ਉੱਤੇ ਪਿਆ ਹੈ, ਅਤੇ ਉਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ ਅਤੇ ਉਨ੍ਹਾਂ ਨੂੰ ਹੌਲ ਅਤੇ ਹੈਰਾਨੀ ਅਤੇ ਧਿਤਕਾਰ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖਦੇ ਹੋ