Versions
PAV ਅਤੇ ਜਿੰਨੀ ਲੱਕੜ ਤੈਨੂੰ ਲੋੜੀਂਦੀ ਹੈ ਅਸੀਂ ਲਬਾਨੋਨ ਵਿੱਚੋਂ ਵੱਢਾਂਗੇ ਤੇ ਉਹ ਨੂੰ ਸਾਗਰ ਦੇ ਰਾਹੀਂ ਉਤਾਰ ਕੇ ਯਾਫਾ ਵਿੱਚ ਤੇਰੇ ਕੋਲ ਲਿਆਵਾਂਗੇ ਅਰ ਤੂੰ ਉਹ ਨੂੰ ਯਰੂਸ਼ਲਮ ਤਾਈਂ ਲੈ ਜਾਵੀਂ।।
IRVPA ਅਤੇ ਜਿੰਨੀ ਲੱਕੜ ਤੈਨੂੰ ਲੋੜੀਂਦੀ ਹੈ ਅਸੀਂ ਲਬਾਨੋਨ ਵਿੱਚੋਂ ਵੱਢਾਂਗੇ ਤੇ ਉਹ ਨੂੰ ਸਾਗਰ ਦੇ ਰਾਹੀਂ ਉਤਾਰ ਕੇ ਯਾਫ਼ਾ ਵਿੱਚ ਤੇਰੇ ਕੋਲ ਲਿਆਵਾਂਗੇ ਅਤੇ ਤੂੰ ਉਹ ਨੂੰ ਯਰੂਸ਼ਲਮ ਤੱਕ ਲੈ ਜਾਵੀਂ। PS