Bible Language

2 Chronicles 2:7 (LITV) Literal Translation of the Holy Bible

Versions

PAV   ਹੁਣ ਤੂੰ ਮੇਰੇ ਕੋਲ ਇੱਕ ਮਨੁੱਖ ਨੂੰ ਘੱਲ ਜੋ ਸੋਨੋ ਤੇ ਚਾਂਦੀ ਤੇ ਪਿੱਤਲ ਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਤੇ ਕਿਰਮਚੀ ਕੱਪੜੇ ਦੇ ਕੰਮ ਵਿੱਚ ਸਿਆਣਾ ਤੇ ਉੱਕਰਨ ਦੇ ਕੰਮ ਦਾ ਕਰੀਗਰ ਹੋਵੇ ਤੇ ਉਨ੍ਹਾਂ ਕਾਰੀਗਰ ਦੇ ਨਾਲ ਰਹੇ ਜੋ ਮੇਰੇ ਪਿਤਾ ਦਾਊਦ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਮੇਰੇ ਕੋਲ ਠਹਿਰਾਏ ਹਨ
IRVPA   ਹੁਣ ਤੂੰ ਮੇਰੇ ਕੋਲ ਇੱਕ ਮਨੁੱਖ ਨੂੰ ਭੇਜ ਜੋ ਸੋਨੇ ਤੇ ਚਾਂਦੀ ਤੇ ਪਿੱਤਲ ਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਤੇ ਕਿਰਮਚੀ ਕੱਪੜੇ ਦੇ ਕੰਮ ਵਿੱਚ ਸਿਆਣਾ ਤੇ ਉੱਕਰਨ ਦੇ ਕੰਮ ਦਾ ਕਾਰੀਗਰ ਹੋਵੇ ਤੇ ਉਨ੍ਹਾਂ ਕਾਰੀਗਰਾਂ ਦੇ ਨਾਲ ਰਹੇ ਜੋ ਮੇਰੇ ਪਿਤਾ ਦਾਊਦ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਮੇਰੇ ਕੋਲ ਠਹਿਰਾਏ ਹਨ