Bible Language

2 Chronicles 33:18 (LITV) Literal Translation of the Holy Bible

Versions

PAV   ਮਨੱਸ਼ਹ ਦੀਆਂ ਬਾਕੀ ਗੱਲਾਂ ਅਤੇ ਆਪਣੇ ਪਰਮੇਸ਼ੁਰ ਅੱਗੇ ਉਹ ਦੀ ਪ੍ਰਾਰਥਨਾ ਅਤੇ ਉਨ੍ਹਾਂ ਗੈਬਦਾਨਾਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਨਾਲ ਉਸ ਨਾਲ ਗੱਲਾਂ ਕੀਤੀਆਂ ਸਨ ਵੇਖੋ, ਓਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਗੱਲਾਂ ਨਾਲ ਲਿਖੇ ਹਨ
IRVPA   ਮਨੱਸ਼ਹ ਦੀਆਂ ਬਾਕੀ ਗੱਲਾਂ ਅਤੇ ਆਪਣੇ ਪਰਮੇਸ਼ੁਰ ਅੱਗੇ ਉਹ ਦੀ ਪ੍ਰਾਰਥਨਾ ਅਤੇ ਉਨ੍ਹਾਂ ਗੈਬਦਾਨਾਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਨਾਲ ਉਸ ਨਾਲ ਗੱਲਾਂ ਕੀਤੀਆਂ ਸਨ ਵੇਖੋ, ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਗੱਲਾਂ ਨਾਲ ਲਿਖੇ ਹਨ। PS