Bible Language

2 Chronicles 33:25 (LITV) Literal Translation of the Holy Bible

Versions

PAV   ਪਰ ਉਸ ਦੇਸ ਦਿਆਂ ਲੋਕਾਂ ਨੇ ਓਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਪਾਤਸ਼ਾਹ ਦੇ ਵਿਰੁੱਧ ਮਤਾ ਪਕਾਇਆ ਸੀ ਅਤੇ ਦੇਸ ਦਿਆਂ ਲੋਕਾਂ ਨੇ ਉਹ ਦੇ ਪੁੱਤ੍ਰ ਯੋਸੀਯਾਹ ਨੂੰ ਉਹ ਦੇ ਥਾਂ ਪਾਤਸ਼ਾਹ ਬਣਾਇਆ।।
IRVPA   ਪਰ ਉਸ ਦੇਸ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਰਾਜਾ ਦੇ ਵਿਰੁੱਧ ਯੋਜਨਾ ਬਣਾਈ ਸੀ ਅਤੇ ਦੇਸ ਦੇ ਲੋਕਾਂ ਨੇ ਉਹ ਦੇ ਪੁੱਤਰ ਯੋਸ਼ੀਯਾਹ ਨੂੰ ਉਹ ਦੇ ਥਾਂ ਰਾਜਾ ਬਣਾਇਆ। PE