Bible Language

2 Chronicles 35:13 (LITV) Literal Translation of the Holy Bible

Versions

PAV   ਅਤੇ ਉਨ੍ਹਾਂ ਨੇ ਪਸਹ ਨੂੰ ਬਿਧੀ ਦੇ ਅਨੁਸਾਰ ਅੱਗ ਉੱਤੇ ਭੁੰਨਿਆ ਅਰ ਪਵਿੱਤਰ ਭੇਟਾਂ ਉਨ੍ਹਾਂ ਨੇ ਦੇਗਾਂ, ਤਉੜੀਆਂ ਅਰ ਕੜਾਹੀਆਂ ਵਿੱਚ ਪਕਾਈਆਂ ਅਤੇ ਉਨ੍ਹਾਂ ਨੂੰ ਆਮ ਲੋਕਾਂ ਤੀਕ ਛੇਤੀ ਨਾਲ ਪੁਚਾ ਦਿੱਤਾ
IRVPA   ਉਨ੍ਹਾਂ ਨੇ ਪਸਾਹ ਨੂੰ ਬਿਧੀ ਦੇ ਅਨੁਸਾਰ ਅੱਗ ਉੱਤੇ ਭੁੰਨਿਆ ਅਤੇ ਪਵਿੱਤਰ ਭੇਟਾਂ ਉਨ੍ਹਾਂ ਨੇ ਦੇਗਾਂ, ਤਉੜੀਆਂ ਅਤੇ ਕੜਾਹੀਆਂ ਵਿੱਚ ਪਕਾਈਆਂ ਅਤੇ ਉਨ੍ਹਾਂ ਨੂੰ ਆਮ ਲੋਕਾਂ ਤੱਕ ਛੇਤੀ ਨਾਲ ਪਹੁੰਚਾ ਦਿੱਤਾ।