Bible Language

2 Chronicles 35:25 (LITV) Literal Translation of the Holy Bible

Versions

PAV   ਯਿਰਮਿਯਾਹ ਨੇ ਯੋਸੀਯਾਹ ਉੱਤੇ ਵੈਣ ਪਾਏ ਅਤੇ ਰਾਗੀ ਅਰ ਰਾਗਣਾਂ ਸਾਰੇ ਆਪਣੇ ਸੋਗ ਦੇ ਗਾਉਣ ਵਿੱਚ ਅੱਜ ਦੇ ਦਿਨ ਤੀਕ ਯੋਸੀਯਾਹ ਦਾ ਨਾਉਂ ਲੈਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਏਸ ਨੂੰ ਇੱਕ ਦਸਤੂਰ ਬਣਾ ਲਿਆ ਹੈ ਅਤੇ ਵੇਖੋ, ਓਹ ਸਿਆਪਾ ਦੀ ਪੋਥੀ ਵਿੱਚ ਲਿਖੀਆਂ ਹਨ
IRVPA   ਯਿਰਮਿਯਾਹ ਨੇ ਯੋਸ਼ੀਯਾਹ ਉੱਤੇ ਵੈਣ ਪਾਏ ਅਤੇ ਰਾਗੀ ਅਤੇ ਰਾਗਣਾਂ ਸਾਰੇ ਆਪਣੇ ਸੋਗ ਦੇ ਗਾਉਣ ਵਿੱਚ ਅੱਜ ਦੇ ਦਿਨ ਤੱਕ ਯੋਸ਼ੀਯਾਹ ਦਾ ਨਾਮ ਲੈਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਸ ਨੂੰ ਇੱਕ ਦਸਤੂਰ ਬਣਾ ਲਿਆ ਹੈ ਅਤੇ ਵੇਖੋ, ਉਹ ਸਿਆਪਿਆਂ ਦੀ ਪੋਥੀ ਵਿੱਚ ਲਿਖੀਆਂ ਹਨ