Bible Language

2 Chronicles 35:3 (LITV) Literal Translation of the Holy Bible

Versions

PAV   ਅਤੇ ਉਸ ਨੇ ਲੇਵੀਆਂ ਨੂੰ ਜਿਹੜੇ ਯਹੋਵਾਹ ਲਈ ਪਵਿੱਤਰ ਹੋਕੇ ਸਾਰੇ ਇਸਰਾਏਲ ਨੂੰ ਸਿੱਖਿਆ ਦਿੰਦੇ ਸਨ ਕਿ ਪਵਿੱਤਰ ਸੰਦੂਕ ਨੂੰ ਉਸ ਭਵਨ ਵਿੱਚ ਜਿਸ ਨੂੰ ਦਾਊਦ ਦੇ ਪੁੱਤ੍ਰ ਸੁਲੇਮਾਨ ਇਸਰਾਏਲ ਦੇ ਪਾਤਸ਼ਾਹ ਨੇ ਬਣਾਇਆ ਹੈ ਰੱਖੋ ਤਾਂ ਅੱਗੇ ਨੂੰ ਤੁਹਾਡਿਆਂ ਮੋਢਿਆਂ ਉੱਤੇ ਕੋਈ ਭਾਰ ਨਹੀਂ ਹੋਵੇਗਾ। ਸੋ ਹੁਣ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਉਸ ਦੀ ਪਰਜਾ ਇਸਰਾਏਲ ਦੀ ਸੇਵਾ ਕਰੋ
IRVPA   ਅਤੇ ਉਸ ਨੇ ਲੇਵੀਆਂ ਨੂੰ ਜਿਹੜੇ ਯਹੋਵਾਹ ਲਈ ਪਵਿੱਤਰ ਹੋ ਕੇ ਸਾਰੇ ਇਸਰਾਏਲ ਨੂੰ ਸਿੱਖਿਆ ਦਿੰਦੇ ਸਨ ਕਿ ਪਵਿੱਤਰ ਸੰਦੂਕ ਨੂੰ ਉਸ ਭਵਨ ਵਿੱਚ ਜਿਸ ਨੂੰ ਦਾਊਦ ਦੇ ਪੁੱਤਰ ਸੁਲੇਮਾਨ ਇਸਰਾਏਲ ਦੇ ਪਾਤਸ਼ਾਹ ਨੇ ਬਣਾਇਆ ਹੈ ਰੱਖੋ ਤਾਂ ਅੱਗੇ ਨੂੰ ਤੁਹਾਡਿਆਂ ਮੋਢਿਆਂ ਉੱਤੇ ਕੋਈ ਭਾਰ ਨਹੀਂ ਹੋਵੇਗਾ। ਸੋ ਹੁਣ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਉਸ ਦੀ ਪਰਜਾ ਇਸਰਾਏਲ ਦੀ ਸੇਵਾ ਕਰੋ।