Bible Language

2 Chronicles 8:18 (LITV) Literal Translation of the Holy Bible

Versions

PAV   ਅਤੇ ਹੂਰਾਮ ਨੇ ਆਪਣੇ ਨੌਕਰਾਂ ਦੇ ਹੱਥ ਜਹਾਜ਼ ਅਤੇ ਓਹ ਮਲਾਹ ਜੋ ਸਮੁੰਦਰ ਤੋਂ ਵਾਕਫ ਸਨ ਉਸ ਦੇ ਕੋਲ ਘੱਲੇ ਅਤੇ ਓਹ ਸੁਲੇਮਾਨ ਦੇ ਨੌਕਰਾਂ ਦੇ ਨਾਲ ਓਫ਼ੀਰ ਵਿੱਚ ਆਏ ਅਤੇ ਉੱਥੋਂ ਛੇ ਸੌ ਪਝੱਤਰ ਮਣ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਦੇ ਕੋਲ ਲਿਆਏ।।
IRVPA   ਅਤੇ ਹੀਰਾਮ ਨੇ ਆਪਣੇ ਨੌਕਰਾਂ ਦੇ ਹੱਥ ਜਹਾਜ਼ ਉੱਤੇ ਉਹ ਮਲਾਹ ਜੋ ਸਮੁੰਦਰ ਤੋਂ ਵਾਕਫ਼ ਸਨ ਉਸ ਦੇ ਕੋਲ ਭੇਜੇ ਅਤੇ ਉਹ ਸੁਲੇਮਾਨ ਦੇ ਨੌਕਰਾਂ ਦੇ ਨਾਲ ਓਫੀਰ ਵਿੱਚ ਆਏ ਅਤੇ ਉੱਥੋਂ ਛੇ ਸੌ ਪੰਝੱਤਰ ਮਣ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਦੇ ਕੋਲ ਲਿਆਏ। PE