Bible Language

2 Chronicles 9:12 (LITV) Literal Translation of the Holy Bible

Versions

PAV   ਅਤੇ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਜੋ ਕੁਝ ਉਹ ਨੇ ਚਾਹਿਆ ਅਤੇ ਮੰਗਿਆ ਉਸ ਤੋਂ ਵਧੀਕ ਜੋ ਉਹ ਪਾਤਸ਼ਾਹ ਲਈ ਲਿਆਈ ਸੀ ਦਿੱਤਾ ਅਤੇ ਉਹ ਮੁੜ ਆਪਣੇ ਨੌਕਰਾਂ ਸਣੇ ਆਪਣੇ ਦੇਸ ਨੂੰ ਚੱਲੀ ਗਈ
IRVPA   ਅਤੇ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਜੋ ਕੁਝ ਉਹ ਨੇ ਚਾਹਿਆ ਅਤੇ ਮੰਗਿਆ ਉਸ ਤੋਂ ਵੱਧ ਜੋ ਉਹ ਪਾਤਸ਼ਾਹ ਲਈ ਲਿਆਈ ਸੀ ਦਿੱਤਾ, ਸੋ ਉਹ ਆਪਣੇ ਸੇਵਕਾਂ ਸਮੇਤ ਆਪਣੇ ਦੇਸ ਨੂੰ ਮੁੜ ਗਈ। PS