Bible Language

2 Chronicles 9:18 (LITV) Literal Translation of the Holy Bible

Versions

PAV   ਅਤੇ ਉਸ ਸਿੰਘਾਸਣ ਲਈ ਛੇ ਪੌਡਿਆਂ ਦੀ ਪੌੜੀ ਅਤੇ ਸੋਨੇ ਦਾ ਇੱਕ ਪਾਏਦਾਨ ਸੀ ਏਹ ਸਾਰੇ ਸਿੰਘਾਸਣ ਨਾਲ ਜੁੜੇ ਹੋਏ ਸਨ ਅਤੇ ਬੈਠਣ ਦੀ ਥਾਂ ਦੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਡਾਸਣਿਆਂ ਦੇ ਕੋਲ ਦੇ ਸ਼ੇਰ ਬਬਰ ਖੜੇ ਸਨ
IRVPA   ਅਤੇ ਉਸ ਸਿੰਘਾਸਣ ਲਈ ਛੇ ਪੌਡਿਆਂ ਦੀ ਪੌੜੀ ਅਤੇ ਸੋਨੇ ਦਾ ਇੱਕ ਪਾਏਦਾਨ ਸੀ ਇਹ ਸਾਰੇ ਸਿੰਘਾਸਣ ਨਾਲ ਜੁੜੇ ਹੋਏ ਸਨ ਅਤੇ ਬੈਠਣ ਦੀ ਥਾਂ ਦੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰ ਖੜ੍ਹੇ ਸਨ