Bible Language

2 Corinthians 5:11 (LITV) Literal Translation of the Holy Bible

Versions

PAV   ਉਪਰੰਤ ਅਸੀਂ ਪ੍ਰਭੁ ਦਾ ਭੌ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਅੰਤਹਕਰਨ ਵਿੱਚ ਭੀ ਪਰਗਟ ਹੋਏ ਹਾਂ
ERVPA   ਅਸੀਂ ਸਾਰੇ ਜਾਣਦੇ ਹਾਂ ਕਿ ਪ੍ਰਭੂ ਤੋਂ ਡਰਨ ਦਾ ਕੀ ਅਰਥ ਹੈ। ਇਸ ਲਈ ਅਸੀਂ ਲੋਕਾਂ ਦੀ ਸੱਚ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਦੇ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਅਸਲ ਵਿੱਚ ਕੀ ਹਾਂ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਦਿਲਾਂ ਵਿੱਚ ਜਾਣਦੇ ਹੋਂ।
IRVPA   ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ।