Bible Language

2 Kings 15:18 (LITV) Literal Translation of the Holy Bible

Versions

PAV   ਅਰ ਉਹ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦਿਆਂ ਉਨ੍ਹਾਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ ਸਾਰੀ ਉਮਰ ਮੂੰਹ ਨਾ ਮੋੜਿਆ
IRVPA   ਉਸ ਨੇ ਉਹ ਕੰਮ ਕੀਤਾ, ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਸਾਰੀ ਉਮਰ ਮੂੰਹ ਨਾ ਮੋੜਿਆ।