Bible Language

2 Kings 15:30 (LITV) Literal Translation of the Holy Bible

Versions

PAV   ਅਤੇ ਏਲਾਹ ਦੇ ਪੁੱਤ੍ਰ ਹੋਸ਼ੇਆ ਨੇ ਰਮਲਯਾਹ ਦੇ ਪੁੱਤ੍ਰ ਪਕਹ ਦੇ ਵਿਰੁੱਧ ਮਤਾ ਪਕਾਇਆ ਅਰ ਉਹ ਨੂੰ ਮਾਰਿਆ ਅਰ ਉਸ ਨੂੰ ਘਾਤ ਕਰਕੇ ਉੱਜ਼ੀਯਾਹ ਦੇ ਪੁੱਤ੍ਰ ਯੋਥਾਮ ਦੇ ਵੀਹਵੇਂ ਵਰਹੇ ਉਸ ਦੇ ਥਾਂ ਰਾਜ ਕਰਨ ਲੱਗਾ
IRVPA   ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਉਸ ਨੂੰ ਮਾਰਿਆ, ਉਸ ਨੂੰ ਘਾਤ ਕਰਕੇ ਉੱਜ਼ੀਯਾਹ ਦੇ ਪੁੱਤਰ ਯੋਥਾਮ ਦੇ ਵੀਹਵੇਂ ਸਾਲ ਉਸ ਦੇ ਥਾਂ ਰਾਜ ਕਰਨ ਲੱਗਾ।