Bible Language

2 Kings 15:7 (LITV) Literal Translation of the Holy Bible

Versions

PAV   ਅਤੇ ਅਜ਼ਰਯਾਹ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਰ ਓਹਨਾਂ ਨੇ ਉਸ ਨੂੰ ਉਸ ਦੇ ਪਿਉ ਦਾਦਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਅਰ ਉਸ ਦਾ ਪੁੱਤ੍ਰ ਯੋਥਾਮ ਉਸ ਦੇ ਥਾਂ ਰਾਜ ਕਰਨ ਲੱਗਾ।।
IRVPA   ਅਜ਼ਰਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ, ਅਤੇ ਉਸ ਦਾ ਪੁੱਤਰ ਯੋਥਾਮ ਉਸ ਦੇ ਥਾਂ ਰਾਜ ਕਰਨ ਲੱਗਾ। PS