Bible Language

2 Kings 17:13 (LITV) Literal Translation of the Holy Bible

Versions

PAV   ਅਤੇ ਯਹੋਵਾਹ ਸਾਰੇ ਨਬੀਆਂ ਅਰ ਸਾਰੇ ਗੈਬ ਬੀਨਾਂ ਦੇ ਰਾਹੀਂ ਇੱਹ ਕਹਿ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਰਦਾ ਰਿਹਾ ਭਈ ਆਪਣਿਆਂ ਭੈੜਿਆਂ ਰਾਹਾਂ ਤੋਂ ਮੁੜੋ ਅਤੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦੀ ਆਗਿਆ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਦਿੱਤੀ ਅਰ ਜਿਹ ਨੂੰ ਮੈਂ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਤੁਹਾਡੇ ਕੋਲ ਘੱਲਿਆ ਮੇਰਿਆਂ ਹੁਕਮਾਂ ਤੇ ਬਿਧੀਆਂ ਨੂੰ ਮੰਨੋ
IRVPA   ਯਹੋਵਾਹ ਸਾਰੇ ਨਬੀਆਂ ਅਤੇ ਸਾਰੇ ਦਰਸ਼ਣ ਵੇਖਣ ਵਾਲਿਆਂ ਦੇ ਰਾਹੀਂ ਇਹ ਕਹਿ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਰਦਾ ਰਿਹਾ ਕਿ ਆਪਣਿਆਂ ਭੈੜਿਆਂ ਰਾਹਾਂ ਤੋਂ ਮੁੜੋ ਅਤੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦੀ ਆਗਿਆ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਅਤੇ ਜਿਸ ਨੂੰ ਮੈਂ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਤੁਹਾਡੇ ਕੋਲ ਭੇਜਿਆ, ਮੇਰਿਆਂ ਹੁਕਮਾਂ ਤੇ ਬਿਧੀਆਂ ਨੂੰ ਮੰਨੋ।