Bible Language

2 Kings 17:27 (LITV) Literal Translation of the Holy Bible

Versions

PAV   ਤਦ ਅੱਸ਼ੂਰ ਦੇ ਪਾਤਸ਼ਾਹ ਨੇ ਆਗਿਆ ਦਿੱਤੀ ਕਿ ਜਿਨ੍ਹਾਂ ਜਾਜਕਾਂ ਨੂੰ ਤੁਸੀਂ ਉੱਥੋਂ ਅਸੀਰ ਕਰ ਕੇ ਲੈ ਆਏ ਹੋ ਓਹਨਾਂ ਵਿੱਚੋਂ ਇੱਕ ਨੂੰ ਉੱਥੋਂ ਲੈ ਜਾਓ ਭਈ ਉਹ ਉੱਥੇ ਜਾ ਕੇ ਵੱਸੇ ਅਰ ਉਨ੍ਹਾਂ ਨੂੰ ਉਸ ਦੇਸ ਦੇ ਦੇਵਤੇ ਦੀ ਰੀਤ ਸਿਖਾਉਣ
IRVPA   ਤਦ ਅੱਸ਼ੂਰ ਦੇ ਰਾਜਾ ਨੇ ਆਗਿਆ ਦਿੱਤੀ ਕਿ ਜਿਨ੍ਹਾਂ ਜਾਜਕਾਂ ਨੂੰ ਤੁਸੀਂ ਉਸ ਥਾਂ ਤੋਂ ਗੁਲਾਮ ਬਣਾ ਕੇ ਲੈ ਆਏ ਹੋ, ਉਹਨਾਂ ਵਿੱਚੋਂ ਇੱਕ ਨੂੰ ਉੱਥੇ ਲੈ ਜਾਓ ਕਿ ਉਹ ਉੱਥੇ ਜਾ ਕੇ ਵੱਸੇ ਅਤੇ ਉਨ੍ਹਾਂ ਨੂੰ ਉਸ ਦੇਸ ਦੇ ਦੇਵਤੇ ਦੀ ਰੀਤ ਸਿਖਾਉਣ।