Bible Language

2 Kings 17:31 (LITV) Literal Translation of the Holy Bible

Versions

PAV   ਅਤੇ ਅੱਵੀਆਂ ਨੇ ਨਿਬਹਜ਼ ਅਰ ਤਰਤਾਕ ਨੂੰ ਬਣਾਇਆ ਅਰ ਸਫਰਵੀਆਂ ਨੇ ਆਪਣੇ ਪੁੱਤ੍ਰਾਂ ਨੂੰ ਅੱਦਰਮਲਕ ਅਰ ਅਨਮਲਕ ਦੇ ਲਈ ਜੋ ਸਫਰਵਇਮ ਦੇ ਦਿਓਤੇ ਸਨ ਅੱਗ ਵਿੱਚ ਸਾੜਦੇ ਹੁੰਦੇ ਸਨ
IRVPA   ਅੱਵੀਆਂ ਨੇ ਨਿਬਹਜ਼ ਅਤੇ ਤਰਤਾਕ ਨੂੰ ਬਣਾਇਆ ਅਤੇ ਸਫ਼ਰਵੀਆਂ ਨੇ ਆਪਣੇ ਪੁੱਤਰਾਂ ਨੂੰ ਅਦਰਮਲਕ ਅਤੇ ਅਨਮਲਕ ਦੇ ਲਈ ਜੋ ਸਫ਼ਰਵਇਮ ਦੇ ਦੇਵਤੇ ਸਨ, ਅੱਗ ਵਿੱਚ ਸਾੜਦੇ ਹੁੰਦੇ ਸਨ।