Bible Language

2 Kings 17:4 (LITV) Literal Translation of the Holy Bible

Versions

PAV   ਤਦ ਅੱਸ਼ੂਰ ਦੇ ਪਾਤਸ਼ਾਹ ਨੇ ਹੋਸ਼ੇਆ ਦਾ ਚਾਲਾ ਬੁੱਝ ਲਿਆ ਕਿਉਂ ਜੋਂ ਉਸ ਨੇ ਮਿਸਰ ਦੇ ਪਾਤਸ਼ਾਹ ਦੇ ਕੋਲ ਦੂਤ ਘੱਲੇ ਸਨ ਅਰ ਅੱਸ਼ੂਰ ਦੇ ਪਾਤਸ਼ਾਹ ਕੋਲ ਉਹ ਨਜ਼ਰ ਲੈ ਕੇ ਨਾ ਗਿਆ ਜਿਹੜੀ ਉਹ ਸਾਲ ਦੇ ਸਾਲ ਲੈ ਜਾਂਦਾ ਹੁੰਦਾ ਸੀ।ਇਸ ਕਰਕੇ ਅੱਸ਼ੂਰ ਦੇ ਪਾਤਸ਼ਾਹ ਨੇ ਉਸ ਨੂੰ ਬੰਦ ਕਰ ਲਿਆ ਅਰ ਬੰਨ੍ਹ ਕੇ ਬੰਦੀ ਖਾਨੇ ਵਿੱਚ ਪਾ ਦਿੱਤਾ
IRVPA   ਅੱਸ਼ੂਰ ਦੇ ਰਾਜਾ ਨੇ ਹੋਸ਼ੇਆ ਦੀ ਚਾਲ ਨੂੰ ਬੁੱਝ ਲਿਆ ਕਿਉਂ ਜੋ ਉਸ ਨੇ ਮਿਸਰ ਦੇ ਰਾਜਾ ਦੇ ਕੋਲ ਦੂਤ ਭੇਜੇ ਸਨ ਅਤੇ ਅੱਸ਼ੂਰ ਦੇ ਰਾਜਾ ਕੋਲ ਉਹ ਨਜ਼ਰਾਨਾ ਲੈ ਕੇ ਨਾ ਗਿਆ, ਜਿਹੜਾ ਉਹ ਹਰ ਸਾਲ ਲੈ ਕੇ ਜਾਂਦਾ ਹੁੰਦਾ ਸੀ। ਇਸ ਕਰਕੇ ਅੱਸ਼ੂਰ ਦੇ ਰਾਜਾ ਨੇ ਉਸ ਨੂੰ ਬੰਦ ਕਰ ਲਿਆ ਅਤੇ ਬੰਨ੍ਹ ਕੇ ਬੰਦੀਖ਼ਾਨੇ ਵਿੱਚ ਪਾ ਦਿੱਤਾ। PS